ਸਕੂਲ 'ਚ ਬੱਚਿਆਂ 'ਤੇ ਡਿੱਗਿਆ 250 ਸਾਲ ਪੁਰਾਣਾ ਵਿਰਾਸਤੀ ਦਰੱਖਤ, ਦਸਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ, смотреть онлайн

21 просмотров 09.07.2022 00:00:22

Описание видео

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ -9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ ਪਿੱਪਲ ਦਾ ਦਰੱਖਤ ਡਿੱਗਣ ਕਾਰਨ 16 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 19 ਬੱਚੇ ਜ਼ਖਮੀ ਹੋ ਗਏ ਹਨ। ਸਕੂਲ ਦੀ 40 ਸਾਲਾ ਮਹਿਲਾ ਸੇਵਾਦਾਰ ਵੀ ਜ਼ਖ਼ਮੀ ਹੋ ਗਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ 11.30 ਵਜੇ ਵਾਪਰੀ ਹੈ।  Рекомендуем ਸਕੂਲ 'ਚ ਬੱਚਿਆਂ 'ਤੇ ਡਿੱਗਿਆ 250 ਸਾਲ ਪੁਰਾਣਾ ਵਿਰਾਸਤੀ ਦਰੱਖਤ, ਦਸਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ, посмотреть онлайн видео бесплатно и без регистрации!

Чат сообщества

Гость
Загрузка...
Теги:
ਆਰਥਣ