ਨਹੂੰ ਉੱਤੇ ਲੱਗੇ ਪਰਿਵਾਰ ਨੂੰ ਜ਼ਹਿਰ ਦੇਣ ਦੇ ਇਲਜ਼ਾਮ, ਇੱਕ ਦੀ ਮੌਤ 3 ਜ਼ੇਰੇ ਇਲਾਜ਼ смотреть онлайн
0 просмотров
10.06.2025
00:02:57
Описание видео
<p>ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਰੂਸਰ 'ਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਜ਼ਹਿਰ ਦਿੱਤਾ ਗਿਆ। ਜਿਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ 3 ਮੈਂਬਰ ਹਾਲੇ ਵੀ ਜ਼ੇਰੇ ਇਲਾਜ ਹਨ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਇਲਜ਼ਾਮ ਲਗਾਏ ਨੇ ਕਿ ਇਸ ਘਟਨਾ ਨੂੰ ਅੰਜਾਮ ਪਰਿਵਾਰ ਦੀ ਨੂੰਹ ਵੱਲੋਂ ਦਿੱਤਾ ਗਿਆ। ਇਸ ਮਾਮਲੇ 'ਚ ਪੁਲਿਸ ਅਧਿਕਾਰੀਆਂ ਨੇ ਆਖਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਜਿਸ 'ਤੇ ਉਨ੍ਹਾਂ ਨੇ ਪੀੜਤ ਦੇ ਭਰਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਅਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ 'ਚ ਅੱਗੇ ਕੀ ਨਿਕਲ ਕੇ ਸਾਹਮਣੇ ਆਵੇਗਾ।</p> Рекомендуем ਨਹੂੰ ਉੱਤੇ ਲੱਗੇ ਪਰਿਵਾਰ ਨੂੰ ਜ਼ਹਿਰ ਦੇਣ ਦੇ ਇਲਜ਼ਾਮ, ਇੱਕ ਦੀ ਮੌਤ 3 ਜ਼ੇਰੇ ਇਲਾਜ਼ посмотреть онлайн видео бесплатно и без регистрации!
Чат сообщества
Выберите никнейм
Для отправки сообщений нужно выбрать имя