ਭੇਦਭਰੇ ਹਾਲਾਤ ਵਿੱਚ ਮਿਲੀ ਲਾਸ਼, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ смотреть онлайн

5 просмотров 31.05.2026 00:01:18

Описание видео

<p>ਗੁਰਦਾਸਪੁਰ: ਹਰਦੋਛੰਨੀ ਰੋਡ 'ਤੇ ਪਿੰਡ ਹਆਤ ਨਗਰ ਨੇੜੇ ਸਥਿਤ ਪੀਰ ਬਾਬੇ ਦੀ ਦਰਗਾਹ ਨੇੜੇ ਇੱਕ ਵਿਅਕਤੀ ਦੀ ਭੇਟਭਰੇ ਹਾਲਾਤ ਵਿੱਚ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਸਵੇਰੇ ਤੜਕਸਾਰ ਮੋਟਰਸਾਈਕਲ 'ਤੇ ਕੀਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਉਸ ਨਾਲ ਕੋਈ ਭਾਣਾ ਵਾਪਰ ਗਿਆ। ਮ੍ਰਿਤਕ ਦੇ ਸਿਰ ਤੋਂ ਖੂਨ ਵੱਗ ਰਿਹਾ ਸੀ ਜਦਕਿ ਉਸ ਦਾ ਮੋਟਰਸਾਈਕਲ ਬਿਲਕੁਲ ਠੀਕ-ਠਾਕ ਸੜਕ ਦੇ ਕਿਨਾਰੇ 'ਤੇ ਪਿਆ ਸੀ। ਮੌਕੇ 'ਤੇ ਡੀਐਸਪੀ ਸ਼ਾਹਬਾਜ ਸਿੰਘ ਅਤੇ ਐਸਐਚਓ ਸਦਰ ਅਮਨਦੀਪ ਸਿੰਘ ਪਹੁੰਚੇ ਅਤੇ ਫਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਪਤਾ ਲਗਾਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਕੋਈ ਵਾਰਦਾਤ ਹੈ ਜਾਂ ਫਿਰ ਦੁਰਘਟਨਾ। </p> Рекомендуем ਭੇਦਭਰੇ ਹਾਲਾਤ ਵਿੱਚ ਮਿਲੀ ਲਾਸ਼, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ посмотреть онлайн видео бесплатно и без регистрации!

Чат сообщества

Гость
Загрузка...
Теги: